Artwork

Content provided by Radio Haanji. All podcast content including episodes, graphics, and podcast descriptions are uploaded and provided directly by Radio Haanji or their podcast platform partner. If you believe someone is using your copyrighted work without your permission, you can follow the process outlined here https://player.fm/legal.
Player FM - Podcast App
Go offline with the Player FM app!

22 July, 2024 Indian News Analysis with Pritam Singh Rupal

14:37
 
Share
 
Manage episode 430107542 series 3474043
Content provided by Radio Haanji. All podcast content including episodes, graphics, and podcast descriptions are uploaded and provided directly by Radio Haanji or their podcast platform partner. If you believe someone is using your copyrighted work without your permission, you can follow the process outlined here https://player.fm/legal.

ਸਾਬਕਾ ਜੱਜਾਂ ਦੇ ਸਿਆਸਤ ’ਚ ਦਾਖ਼ਲੇ ’ਤੇ ਰੋਕ ਸੰਬੰਧੀ ਬਿੱਲ ਰਾਜ ਸਭਾ ਵਿੱਚ ਕੀਤਾ ਜਾਵੇਗਾ ਪੇਸ਼- ਰਾਜ ਸਭਾ ਦੇ ਆਗਾਮੀ ਮਾਨਸੂਨ ਸੈਸ਼ਨ ਵਿੱਚ, 23 ਪ੍ਰਾਈਵੇਟ ਮੈਂਬਰਾਂ ਦੇ ਬਿੱਲ ਪੇਸ਼ ਕੀਤੇ ਜਾਣੇ ਹਨ। ਇਹ ਬਿੱਲ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ ਨੂੰ ਕਵਰ ਕਰਦੇ ਹਨ ਜਿਵੇਂ ਕਿ ਜੱਜਾਂ ਵਰਗੇ ਸੰਵਿਧਾਨਕ ਅਹੁਦਿਆਂ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਵਿੱਚ ਦਾਖਲੇ ਨੂੰ ਰੋਕਣਾ, ਮਸਨੂਈ ਬੌਧਿਕਤਾ (ਏਆਈ) ਤੇ ਡੀਪਫੇਕ ਬਾਰੇ ਬਿੱਲ ਅਤੇ ਨਾਗਰਿਕਤਾ ਕਾਨੂੰਨ ’ਚ ਸੋਧ ਨਾਲ ਸਬੰਧਤ ਬਿੱਲ ਸ਼ਾਮਲ ਹਨ। ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ।

ਇਸ ਤੋਂ ਇਲਾਵਾ, ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ ਕਿਉਂਕਿ ਇਜਲਾਸ ਤੋਂ ਇੱਕ ਦਿਨ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਵੜ ਮਾਰਗ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ ਦਿੱਤੇ ਹੁਕਮਾਂ, ਨੀਟ ਸਮੇਤ ਹੋਰ ਪੇਪਰ ਲੀਕ ਮਸਲਿਆਂ ਤੋਂ ਇਲਾਵਾ ਕਈ ਹੋਰ ਵਿਵਾਦਤ ਮੁੱਦਿਆਂ ’ਤੇ ਚਰਚਾ ਦੀ ਇਜਾਜ਼ਤ ਮੰਗ ਕੇ ਆਪਣੇ ਇਰਾਦਿਆਂ ਦੇ ਸੰਕੇਤ ਦੇ ਦਿੱਤੇ ਹਨ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੋਵਾਂ ਸਦਨਾਂ ਵਿੱਚ ਆਰਥਿਕ ਸਰਵੇਖਣ ਰਿਪੋਰਟ ਪੇਸ਼ ਕਰਨ ਵਾਲੇ ਹਨ , ਮੰਗਲਵਾਰ ਨੂੰ ਕੇਂਦਰੀ ਬਜਟ ਪੇਸ਼ ਕੀਤਾ ਜਾਵੇਗਾ।

  continue reading

999 episodes

Artwork
iconShare
 
All episodes

×
 
Loading …

Welcome to Player FM!

Player FM is scanning the web for high-quality podcasts for you to enjoy right now. It's the best podcast app and works on Android, iPhone, and the web. Signup to sync subscriptions across devices.

Quick Reference Guide