Artwork

Content provided by Radio Haanji. All podcast content including episodes, graphics, and podcast descriptions are uploaded and provided directly by Radio Haanji or their podcast platform partner. If you believe someone is using your copyrighted work without your permission, you can follow the process outlined here https://player.fm/legal.
Player FM - Podcast App
Go offline with the Player FM app!

29 April, 2024 Indian News Analysis with Pritam Singh Rupal

25:27
 
Share
 
Manage episode 415189825 series 3474043
Content provided by Radio Haanji. All podcast content including episodes, graphics, and podcast descriptions are uploaded and provided directly by Radio Haanji or their podcast platform partner. If you believe someone is using your copyrighted work without your permission, you can follow the process outlined here https://player.fm/legal.

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਨ੍ਹਾਂ ਪਾਰਟੀ ਦੇ ‘ਐਕਸ’ ਉੱਤੇ ਪੋਸਟ ਕਰਦਿਆਂ ਕਿਹਾ ਕਿ ‘‘ਇਸ ਐਲਾਨ ਦੇ ਨਾਲ ਹੀ ਪਾਰਟੀ ਨੇ ਪੰਜਾਬ ਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ।’’ ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਇਕ ਪੰਥਕ ਸੀਟ ਮੰਨੀ ਜਾਂਦੀ ਹੈ। ਇਸੇ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਈ ਦਿਨਾਂ ਦੇ ਮੰਥਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਵਲਟੋਹਾ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਜੋ ਸਾਲ 2007 ਵਿੱਚ ਵਿਧਾਨ ਸਭਾ ਹਲਕਾ ਵਲਟੋਹਾ ਅਤੇ ਸਾਲ 2012 ਵਿੱਚ ਖੇਮਕਰਨ ਤੋਂ ਚੋਣ ਜਿੱਤੇ ਸਨ।

ਖਡੂਰ ਸਾਹਿਬ ਤੋਂ ‘ਆਪ’ ਨੇ ਲਾਲਜੀਤ ਸਿੰਘ ਭੁੱਲਰ, ਭਾਜਪਾ ਨੇ ਮਨਜੀਤ ਸਿੰਘ ਮੰਨਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦੋਂ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁੱਖ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਵੀ ਉਥੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਦਾ ਹਾਲੇ ਤੱਕ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਦਾ ਐਲਾਨ ਕਰਨਾ ਬਾਕੀ ਹੈ

  continue reading

794 episodes

Artwork
iconShare
 
All episodes

×
 
Loading …

Welcome to Player FM!

Player FM is scanning the web for high-quality podcasts for you to enjoy right now. It's the best podcast app and works on Android, iPhone, and the web. Signup to sync subscriptions across devices.

Quick Reference Guide